image caption:

ਟਰੰਪ ਖ਼ਿਲਾਫ਼ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦੇ ਬਾਹਰ ਵਿਅਕਤੀ ਵੱਲੋਂ ਆਤਮਦਾਹ ਦੀ ਕੋੋਸ਼ਿਸ਼

 ਸੋਸ਼ਲ ਮੀਡੀਆ &rsquoਤੇ ਪੋਸਟ ਕੀਤੀਆਂ ਮੀਡੀਆ ਰਿਪੋਰਟਾਂ ਅਤੇ ਵੀਡੀਓਜ਼ ਅਨੁਸਾਰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਪਰਾਧਿਕ ਮੁਕੱਦਮੇ ਵਿਚ ਸੁਣਵਾਈ ਦੌਰਾਨ ਇਕ ਵਿਅਕਤੀ ਨੇ ਮੈਨਹਟਨ ਕ੍ਰਿਮੀਨਲ ਕੋਰਟ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾ ਲਈ। ਇਹ ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਵਿਅਕਤੀ ਅੱਗ ਦੀ ਲਪੇਟ &lsquoਚ ਆ ਗਿਆ ਅਤੇ ਬਾਅਦ &lsquoਚ ਉਸ ਨੂੰ ਹਸਪਤਾਲ ਲਿਜਾਇਆ ਗਿਆ। ਆਦਮੀ ਨੇ ਹਵਾ ਵਿੱਚ ਪੈਂਫਲੇਟ ਸੁੱਟੇ ਅਤੇ ਆਪਣੇ ਆਪ ਨੂੰ ਅੱਗ ਲਗਾ ਲਈ।